Sunday, May 19, 2024
No menu items!
HomeChandigarhBig Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ...

Big Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ AAP ‘ਚ ਸ਼ਾਮਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਅੱਜ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਲੀਡਰ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਗੁਰਪ੍ਰੀਤ ਸਿੰਘ ਜੀਪੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪਾਰਟੀ ਦੇ ਵਿਚ ਸ਼ਾਮਲ ਕਰਵਾਇਆ ਗਿਆ। ਇਥੇ ਜਿਕਰਯੋਗ ਹੈ ਕਿ, ਗੁਰਪ੍ਰੀਤ ਜੀਪੀ ਬੱਸੀ ਪਠਾਨਾ ਤੋਂ ਵਿਧਾਇਕ ਰਹਿ ਚੁੱਕੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments