Saturday, May 4, 2024
No menu items!
HomePunjabBig Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਮਹਿੰਦਰ ਕੇਪੀ ਅਕਾਲੀ...

Big Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਮਹਿੰਦਰ ਕੇਪੀ ਅਕਾਲੀ ਦਲ ‘ਚ ਸ਼ਾਮਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅੱਜ ਪੰਜਾਬ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਅਤੇ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਦੱਸ ਦਈਏ ਕਿ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਹਿੰਦਰ ਕੇਪੀ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ।

ਇਥੇ ਜਿਕਰ ਕਰਨਾ ਬਣਦਾ ਹੈ ਕਿ, ਮਹਿੰਦਰ ਕੇਪੀ ਨੂੰ ਇਸ ਤੋਂ ਪਹਿਲਾਂ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਮਨਾਉਣ ਲਈ ਕੇਪੀ ਦੇ ਘਰ ਪਹੁੰਚੇ ਸਨ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋUnemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਇਹ ਵੀ ਪੜ੍ਹੋElection duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments