Tuesday, May 14, 2024
No menu items!
HomeChandigarhBig Breaking: Ravneet Bittu ਅਤੇ ਸਾਬਕਾ ਮੰਤਰੀ ਆਸ਼ੂ ਨੂੰ ਪੁਲਿਸ ਨੇ ਕੀਤਾ...

Big Breaking: Ravneet Bittu ਅਤੇ ਸਾਬਕਾ ਮੰਤਰੀ ਆਸ਼ੂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

 

Ravneet Bittu ਅਤੇ ਆਸ਼ੂ ਸਮੇਤ ਕਈ ਕਾਂਗਰਸੀ ਵਰਕਰਾਂ ਖਿਲਾਫ਼ ਦਰਜ ਹੋਏ ਮਾਮਲੇ ਦੇ ਸਬੰਧ ਵਿਚ ਉਹ ਜਾ ਰਹੇ ਸਨ ਗ੍ਰਿਫਤਾਰੀ ਦੇਣ…

ਪੰਜਾਬ ਨੈੱਟਵਰਕ, ਚੰਡੀਗੜ੍ਹ-

Ravneet Bittu : ਲੁਧਿਆਣਾ ਪੁਲਿਸ ਦੇ ਵਲੋਂ ਅੱਜ ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਜਾਣਕਾਰੀ ਇਹ ਹੈ ਕਿ, ਪਿਛਲੇ ਦਿਨੀਂ ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਕਾਂਗਰਸੀਆਂ ਖਿਲਾਫ਼ ਦਰਜ ਹੋਏ ਮਾਮਲੇ ਦੇ ਸਬੰਧ ਵਿਚ ਬਿੱਟੂ ਤੇ ਆਸ਼ੂ ਆਪਣੇ ਸਾਥੀਆਂ ਸਮੇਤ ਗ੍ਰਿਫਤਾਰੀ ਦੇਣ ਵਾਸਤੇ ਜਾ ਰਹੇ ਸਨ ਤਾਂ, ਇਸੇ ਦੌਰਾਨ ਹੀ ਰਸਤੇ ਵਿਚ ਪੁਲਿਸ ਤੇ ਕਾਂਗਰਸੀਆਂ ਵਿਚਾਲੇ ਝੜਪ ਹੋ ਗਈ।

ਪੁਲਿਸ ਦੇ ਵਲੋਂ ਇਸ ਦੌਰਾਨ ਬਿੱਟੂ ਤੇ ਆਸ਼ੂ ਸਮੇਤ ਹੋਰਨਾਂ ਕਾਂਗਰਸੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਦੱਸ ਦਈਏ ਕਿ, ਇਹ ਸਾਰਾ ਮਾਮਲਾ ਨਗਰ ਨਿਗਮ ਲੁਧਿਆਣਾ ਦੇ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਤਾਲਾ ਲਾਉਣ ਲਈ ਬਿੱਟੂ ਤੇ ਆਸ਼ੂ ਨੇ ਪਿਛਲੇ ਦਿਨੀਂ ਪ੍ਰਦਰਸ਼ਨ ਕੀਤਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments