Wednesday, May 15, 2024
No menu items!
HomeChandigarhBig Breaking: ਅਕਾਲੀ ਭਾਜਪਾ ਗੱਠਜੋੜ ਬਾਰੇ ਸੁਨੀਲ ਜਾਖੜ ਦਾ ਵੱਡਾ ਬਿਆਨ

Big Breaking: ਅਕਾਲੀ ਭਾਜਪਾ ਗੱਠਜੋੜ ਬਾਰੇ ਸੁਨੀਲ ਜਾਖੜ ਦਾ ਵੱਡਾ ਬਿਆਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦਾ ਅਕਾਲੀ ਭਾਜਪਾ ਗੱਠਜੋੜ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ, ਅਕਾਲੀ ਭਾਜਪਾ ਗੱਠਜੋੜ ਲੋਕ ਦੀ ਭਾਵਨਾ ਹੈ।

ਉਨ੍ਹਾਂ ਕਿਹਾ ਕਿ, ਲੋਕ ਚਾਹੁੰਦੇ ਹਨ ਕਿ, ਭਾਜਪਾ-ਅਕਾਲੀ ਦਲ ਮਿਲ ਕੇ ਚੋਣਾਂ ਲੜਨ, ਤਾਂ ਜੋ ਪੰਜਾਬੀਆਂ ਨਾਲ ਹੋ ਰਹੀ ਠੱਗੀ ਤੋਂ ਠੱਲ ਪਾਈ ਜਾ ਸਕੇ।

ਹਾਲਾਂਕਿ ਉਨ੍ਹਾਂ ਕਿਹਾ ਕਿ, ਮੇਰੀ ਇਸ ਮਸਲੇ ਤੇ ਹਾਈਕਮਾਨ ਦੇ ਨਾਲ ਕੋਈ ਮੀਟਿੰਗ ਨਹੀਂ ਹੋਈ ਅਤੇ ਨਾ ਹੀ ਹਾਈਕਮਾਨ ਨੇ ਮੇਰੇ ਤੋਂ ਗੱਠਜੋੜ ਕਰਨ ਬਾਰੇ ਕੋਈ ਸਲਾਹ ਮੰਗੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments