Thursday, May 9, 2024
No menu items!
HomeChandigarhਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ! Raj Lali Gill ਨੂੰ ਲਾਇਆ ਮਹਿਲਾ...

ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ! Raj Lali Gill ਨੂੰ ਲਾਇਆ ਮਹਿਲਾ ਕਮਿਸ਼ਨ ਦਾ ਚੇਅਰਪਰਸਨ

 

Raj Lali Gill ਨੂੰ ਮਨੀਸ਼ਾ ਗੁਲਾਟੀ ਦੀ ਜਗ੍ਹਾ ‘ਤੇ ਨਿਯੁਕਤ ਕੀਤਾ ਗਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਭਗਵੰਤ ਮਾਨ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਕਰਦੇ ਹੋਏ ਰਾਜ ਲਾਲੀ ਗਿੱਲ (Raj Lali Gill) ਨੂੰ ਪੰਜਾਬ ਮਹਿਲਾ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕਰ ਦਿੱਤਾ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਰਾਜ ਲਾਲੀ ਗਿੱਲ ਨੂੰ ਮਨੀਸ਼ਾ ਗੁਲਾਟੀ ਦੀ ਜਗ੍ਹਾ ਤੇ ਨਿਯੁਕਤ ਕੀਤਾ ਗਿਆ ਹੈ। ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੇ ਸਥਾਪਨਾ ਤੋਂ ਹੀ ਪਾਰਟੀ ਦੇ ਨਾਲ ਜੁੜੇ ਹੋਏ ਹਨ। Raj Lali Gill

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments