Monday, April 22, 2024
No menu items!
HomeChandigarhTeacher Recruitment: ਅਧਿਆਪਕ ਭਰਤੀ 'ਤੇ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

Teacher Recruitment: ਅਧਿਆਪਕ ਭਰਤੀ ‘ਤੇ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

 

Teacher Recruitment: ਪੰਜਾਬ ਸਰਕਾਰ ਨੇ 2019 ਵਿੱਚ ਸਰਕਾਰੀ ਸਕੂਲਾਂ ਵਿੱਚ 1558 ਹੈੱਡ ਟੀਚਰਾਂ ਅਤੇ 375 ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ਲਈ ਮੰਗੀਆਂ ਸਨ ਅਰਜ਼ੀਆਂ

ਚੰਡੀਗੜ੍ਹ

Teacher Recruitment: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ।

ਨਿਊਜ਼18 ਦੀ ਰਿਪੋਰਟ ਮੁਤਾਬਿਕ, ਸਰਕਾਰੀ ਸਕੂਲਾਂ ਵਿੱਚ ਅਧਿਆਪਕ ਦੇ ਅਹੁਦੇ ਲਈ ਅਪਲਾਈ ਕਰਦੇ ਸਮੇਂ ਦੂਜੇ ਰਾਜਾਂ ਵਿੱਚ ਦਿੱਤੀ ਗਈ ਸੇਵਾ ਦਾ ਤਜਰਬਾ ਵੀ ਸ਼ਾਮਲ ਕਰਨਾ ਹੋਵੇਗਾ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 2019 ਵਿੱਚ ਸਰਕਾਰੀ ਸਕੂਲਾਂ ਵਿੱਚ 1558 ਹੈੱਡ ਟੀਚਰਾਂ ਅਤੇ 375 ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ।

ਜਿਸ ਵਿੱਚ ਇਹ ਸ਼ਰਤ ਰੱਖੀ ਗਈ ਸੀ ਕਿ ਭਰਤੀ ਹੋਣ ਲਈ ਟੀਚਰ ਕੋਲ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਚਾਰ ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ।

ਇਸ ਸ਼ਰਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਹੁਣ ਹਾਈ ਕੋਰਟ ਨੇ ਇਸ ਮੰਗ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਹੈ ਕਿ ਦੂਜੇ ਰਾਜਾਂ ਦੇ ਸਕੂਲਾਂ ਵਿੱਚ ਦਿੱਤੀ ਜਾਂਦੀ ਸੇਵਾ ਅਤੇ ਤਜ਼ਰਬੇ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ।

ਸਰਕਾਰ ਇਸ ਨੂੰ ਰੋਕ ਨਹੀਂ ਸਕਦੀ। ਹਾਈ ਕੋਰਟ ਦੇ ਇਸ ਫੈਸਲੇ ਦਾ ਅਸਰ ਹੋਰ ਸੇਵਾਵਾਂ ‘ਤੇ ਵੀ ਦੇਖਿਆ ਜਾ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments