Monday, May 20, 2024
No menu items!
HomeChandigarhBig Decision: ਪੰਜਾਬ ਸਰਕਾਰ ਨੇ ਇਨ੍ਹਾਂ ਲੇਡੀ ਮੁਲਾਜ਼ਮਾਂ ਦੇ ਹੱਕ 'ਚ ਲਿਆ...

Big Decision: ਪੰਜਾਬ ਸਰਕਾਰ ਨੇ ਇਨ੍ਹਾਂ ਲੇਡੀ ਮੁਲਾਜ਼ਮਾਂ ਦੇ ਹੱਕ ‘ਚ ਲਿਆ ਅਹਿਮ ਫ਼ੈਸਲਾ, ਪੜ੍ਹੋ ਪੱਤਰ

 

Big Decision: ਟਾਈਪ ਟੈਸਟ ਪਾਸ ਕਰਨ ਤੋਂ ਵੱਡੀ ਛੋਟ

ਪੰਜਾਬ ਨੈੱਟਵਰਕ, ਚੰਡੀਗੜ੍ਹ-

Big Decision: ਪੰਜਾਬ ਸਰਕਾਰ ਨੇ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੀਆਂ ਔਰਤ ਮੁਲਾਜ਼ਮਾਂ ਦੇ ਹੱਕ ਵਿਚ ਅਹਿਮ ਫ਼ੈਸਲਾ ਲਿਆ ਹੈ।

ਸਰਕਾਰ ਦੇ ਵਲੋਂ ਇੱਕ ਹੁਕਮ ਜਾਰੀ ਕਰਦੇ ਹੋਏ ਤਰਸ ਦੇ ਆਧਾਰ ਤੇ ਨਿਯੁਕਤੀ ਹੋਣ ਵਾਲੀਆਂ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾ ਪਤਨੀਆਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਵੱਡੀ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ – ਅਮਰੂਦ ਤਾਂ ਮਿੱਠੇ ਸੀ, ਪਰ ਵੱਡਾ ਅਫ਼ਸਰ ਪਚਾ ਨਾ ਸਕਿਆ

ਪੜ੍ਹੋ ਪੱਤਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments