Friday, March 1, 2024
No menu items!
HomeChandigarhਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ ਦੇ 3...

ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ ਦੇ 3 ਮੈਂਬਰ ਨਿਯੁਕਤ, ਪੜ੍ਹੋ ਵੇਰਵਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

Appointed Member of PSSSB: ਭਗਵੰਤ ਮਾਨ ਸਰਕਾਰ ਦੇ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵਿਚ ਤਿੰਨ ਨਵੇਂ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਹਿੱਸਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ

ਜਾਣਕਾਰੀ ਦੇ ਮੁਤਾਬਿਕ, ਮਾਨ ਸਰਕਾਰ ਦੇ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦਾ ਮੈਂਬਰ ਗੁੰਜਨ ਚੱਢਾ, ਨਰੇਸ਼ ਪਾਠਕ ਅਤੇ ਅਨਿਲ ਮਹਾਜਨ ਨੂੰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ-IMD Weather: ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਚੇਤਾਵਨੀ, ਸੀਤ ਲਹਿਰ ਦਾ ਅਲਰਟ ਜਾਰੀ

ਨਵਨਿਯੁਕਤ ਮੈਂਬਰਾਂ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੇ।

 

Appointed Member of PSSSB: ਗੁੰਜਨ ਚੱਢਾ, ਨਰੇਸ਼ ਪਾਠਕ ਅਤੇ ਅਨਿਲ ਮਹਾਜਨ ਮੈਂਬਰ ਨਿਯੁਕਤ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments