Thursday, May 9, 2024
No menu items!
HomeChandigarhਵੱਡੀ ਖ਼ਬਰ: 5994 ਅਧਿਆਪਕ ਭਰਤੀ ਦਾ ਜਲਦ ਹੋਵੇਗਾ ਨਿਬੇੜਾ?, ਪੰਜਾਬ ਸਰਕਾਰ ਵਲੋਂ...

ਵੱਡੀ ਖ਼ਬਰ: 5994 ਅਧਿਆਪਕ ਭਰਤੀ ਦਾ ਜਲਦ ਹੋਵੇਗਾ ਨਿਬੇੜਾ?, ਪੰਜਾਬ ਸਰਕਾਰ ਵਲੋਂ ਹਾਈਕੋਰਟ ‘ਚ ਸੀ.ਐਮ ਦਾਇਰ

 

5994 ਅਧਿਆਪਕ ਭਰਤੀ ਦਾ ਜਲਦ ਹੋਵੇਗਾ ਨਿਬੇੜਾ? ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ Civil Miscellaneous Application ਦਾਇਰ

ਪੰਜਾਬ ਨੈੱਟਵਰਕ, ਚੰਡੀਗੜ੍ਹ:

5994 ਅਧਿਆਪਕ ਭਰਤੀ ਦਾ ਜਲਦ ਹੋਵੇਗਾ ਨਿਬੇੜਾ? ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦਾਇਰ (Civil Miscellaneous Application) ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਜਾਣਕਾਰੀ ਲਈ ਦੱਸ ਦਈਏ ਕਿ, ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਸੀ.ਐਮ. ਦਾਇਰ (Civil Miscellaneous Application) ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 4 ਮਾਰਚ 2024 ਤੈਅ ਕੀਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਦਾਇਰ ਸੀ.ਐਮ. ਰਾਹੀ ਬੇਨਤੀ ਕੀਤੀ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਬਹੁਤ ਲੋੜ ਹੈ ਇਸ ਲਈ ਇਸ ਮਾਮਲੇ ਨੂੰ ਜ਼ਲਦ ਨਿਬੇੜਿਆ ਜਾਵੇ।

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments