Thursday, May 9, 2024
No menu items!
HomeChandigarhਵੱਡੀ ਖ਼ਬਰ: ਪੰਜਾਬ 'ਚ AAP-ਕਾਂਗਰਸ ਦਾ ਨਹੀਂ ਹੋਵੇਗਾ ਗੱਠਜੋੜ, AAP ਇਕੱਲਿਆਂ ਲੜੇਗੀ...

ਵੱਡੀ ਖ਼ਬਰ: ਪੰਜਾਬ ‘ਚ AAP-ਕਾਂਗਰਸ ਦਾ ਨਹੀਂ ਹੋਵੇਗਾ ਗੱਠਜੋੜ, AAP ਇਕੱਲਿਆਂ ਲੜੇਗੀ 13 ਸੀਟਾਂ

 

AAP ਦੇ ਸੂਤਰਾਂ ਨੇ ਦੱਸਿਆ, 40 ਦੇ ਕਰੀਬ ਉਮੀਦਵਾਰ ਲਿਸਟ ਕੀਤੇ ਦੀ ਲਿਸਟ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਅੰਦਰ AAP ਤੇ ਕਾਂਗਰਸ ਦੇ ਗੱਠਜੋੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। AAP ਦੇ ਸੂਤਰਾਂ ਨੇ ਦੱਸਿਆ ਹੈ ਕਿ, ਸੀਐੱਮ ਭਗਵੰਤ ਮਾਨ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਵਿਚਾਲੇ ਹੋਈ ਮੀਟਿੰਗ ਵਿਚ ਫ਼ੈਸਲਾ ਹੋਇਆ ਹੈ ਕਿ ਪੰਜਾਬ ਵਿਚ ਆਪ ਇਕੱਲਿਆਂ ਹੀ 13 ਸੀਟਾਂ ਤੇ ਚੋਣ ਲੜੇਗੀ।

ਇਸ ਤੋਂ ਇਲਾਵਾ 40 ਦੇ ਕਰੀਬ ਉਮੀਦਵਾਰ ਲਿਸਟ ਕੀਤੇ ਦੀ ਲਿਸਟ ਗਏ ਹਨ। ਜਿਨ੍ਹਾਂ ਵਿਚੋਂ 13 ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ। ਖ਼ਬਰਾਂ ਇਹ ਵੀ ਹਨ ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਨੂੰ ਲੈ ਕੇ ਸਰਵੇ ਕਰਵਾ ਰਹੀ ਹੈ ਅਤੇ ਜਲਦੀ ਹੀ AAP ਦਾ ਸੀਨੀਅਰ ਬੁਲਾਰਾ ਇਸ ਬਾਰੇ ਖੁਲਾਸਾ ਕਰ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments