Tuesday, May 14, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 24 ਜਨਵਰੀ ਨੂੰ ਹੋਵੇਗੀ ਅਹਿਮ ਮੀਟਿੰਗ, ਹੋਣਗੇ...

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 24 ਜਨਵਰੀ ਨੂੰ ਹੋਵੇਗੀ ਅਹਿਮ ਮੀਟਿੰਗ, ਹੋਣਗੇ ਵੱਡੇ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ 24 ਜਨਵਰੀ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

ਇਹ ਵੀ ਪੜ੍ਹੋ-Holidays Extended: ਹਰਿਆਣਾ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, 29 ਜਨਵਰੀ ਨੂੰ ਖੁੱਲ੍ਹਣਗੇ ਸਕੂਲ

ਦੱਸਿਆ ਜਾ ਰਿਹਾ ਹੈ ਕਿ, 26 ਜਨਵਰੀ ਤੋਂ ਪਹਿਲਾਂ ਹੋਣ ਵਾਲੀ ਇਸ ਮੀਟਿੰਗ ਵਿਚ ਸਰਕਾਰ ਪੰਜਾਬ ਵਾਸੀਆਂ ਖ਼ਾਸ ਕਰ ਮੁਲਾਜ਼ਮਾਂ ਵਾਸਤੇ ਵੱਡੇ ਐਲਾਨ ਕਰ ਸਕਦੀ ਹੈ।

ਇਹ ਵੀ ਪੜ੍ਹੋ- Transfer Breaking- ਪੰਜਾਬ ਸਰਕਾਰ ਵਲੋਂ 42 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਲਿਸਟ

ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਵਿਚ ਸਰਕਾਰ ਬੇਰੁਜ਼ਗਾਰਾਂ ਸਮੇਤ ਹੋਰਨਾਂ ਵਰਗਾਂ ਦੇ ਵਾਸਤੇ ਅਹਿਮ ਫ਼ੈਸਲੇ ਲੈ ਚੁੱਕੀ ਹੈ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments