Tuesday, April 23, 2024
No menu items!
HomeChandigarhਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਬੋਰਡ ਸਮੇਤ 26 ਬੋਰਡਾਂ/ਕਾਰਪੋਰੇਸ਼ਨਾਂ ਦੇ...

ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਬੋਰਡ ਸਮੇਤ 26 ਬੋਰਡਾਂ/ਕਾਰਪੋਰੇਸ਼ਨਾਂ ਦੇ ਨਵੇਂ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਦੀਆਂ ਨਿਯੁਕਤੀਆਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ–

ਭਗਵੰਤ ਮਾਨ ਸਰਕਾਰ ਦੇ ਵਲੋਂ ਸੂਬੇ ਦੇ ਅੰਦਰ 26 ਬੋਰਡਾਂ/ਕਾਰਪੋਰੇਸ਼ਨਾਂ ਦੇ ਨਵੇਂ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਖੁਦ ਸੂਬੇ ਦੇ ਸੀਐੱਮ ਭਗਵੰਤ ਮਾਨ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਟ ਤੇ ਦਿੱਤੀ ਗਈ ਅਤੇ ਲਿਖਿਆ ਕਿ, ਟੀਮ ‘ਰੰਗਲਾ ਪੰਜਾਬ’ ‘ਚ ਸ਼ਾਮਿਲ ਹੋਏ ਨਵੇਂ ਸਾਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ…ਆਓ ਮਿਲਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ।

ਹੇਠਾਂ ਪੜ੍ਹੋ ਲਿਸਟ

RELATED ARTICLES
- Advertisment -

Most Popular

Recent Comments