ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਭਾਜਪਾ ਦੇ ਵਲੋਂ ਲੋਕ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਠਿੰਡਾ ਤੋਂ ਪਰਮਪਾਲ ਕੌਰ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਹੁਸਿਆਰਪੁਰ ਤੋਂ ਅਨਿਤਾ ਓਮ ਪ੍ਰਕਾਸ਼ ਨੂੰ ਭਾਜਪਾ ਨੇ ਉਮੀਦਵਾਰ ਬਣਾਇਆ ਹੈ।
ਹੇਠਾਂ ਪੜ੍ਹੋ ਲਿਸਟ
BJP releases its 12th list of candidates for the Lok Sabha elections.
#LokSabaElection2024 pic.twitter.com/DihIkG6caV
— ANI (@ANI) April 16, 2024
ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ
ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ
ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)