Sunday, May 19, 2024
No menu items!
HomeChandigarhਵੱਡੀ ਖ਼ਬਰ: ਕੈਬਨਿਟ ਮੰਤਰੀ Aman Arora ਦੀ ਸਜ਼ਾ 'ਤੇ ਲੱਗੀ ਰੋਕ

ਵੱਡੀ ਖ਼ਬਰ: ਕੈਬਨਿਟ ਮੰਤਰੀ Aman Arora ਦੀ ਸਜ਼ਾ ‘ਤੇ ਲੱਗੀ ਰੋਕ

 

Cabinet minister Aman Arora: 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ 2 ਸਾਲ ਦੀ ਸਜ਼ਾ ਮੁਅੱਤਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Cabinet minister Aman Arora: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਸ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਰੋਕ 31 ਜਨਵਰੀ 2024 ਤੱਕ ਲਗਾਈ ਗਈ ਹੈ। ਅਜਿਹੇ ‘ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾ ਸਕਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments