Monday, May 20, 2024
No menu items!
HomeChandigarhਵੱਡੀ ਖ਼ਬਰ: ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਬਣੇ ਰਾਜ ਸਭਾ ਦੇ...

ਵੱਡੀ ਖ਼ਬਰ: ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਬਣੇ ਰਾਜ ਸਭਾ ਦੇ ਮੈਂਬਰ! PM ਮੋਦੀ ਨੇ ਦਿੱਤੀ ਜਾਣਕਾਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਸ਼ਟਰਪਤੀ ਦੇ ਵਲੋਂ ਰਾਜ ਸਭਾ ਮੈਂਬਰ ਵਜੋਂ ਨਾਮੀਨੇਸ਼ਨ ਕੀਤਾ ਹੈ। ਜਿਸ ਮਗਰੋਂ ਹੁਣ ਸੰਧੂ ਰਾਜ ਸਭਾ ਮੈਂਬਰ ਬਣ ਗਏ ਹਨ। ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਖੁਦ ਜਾਣਕਾਰੀ ਦਿੱਤੀ ਗਈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ, ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ।

ਮੋਦੀ ਨੇ ਅੱਗੇ ਲਿਖਿਆ ਕਿ, ਸਤਨਾਮ ਸੰਧੂ ਨੇ ਇੱਕ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਵਜੋਂ ਆਪਣੀ ਪਛਾਣ ਬਣਾਈ ਹੈ, ਜੋ ਵੱਖ-ਵੱਖ ਤਰੀਕਿਆਂ ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਸੇਵਾ ਕਰ ਰਹੇ ਹਨ। ਸੰਧੂ ਨੇ ਹਮੇਸ਼ਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਉਣ ਲਈ ਵਿਆਪਕ ਤੌਰ ‘ਤੇ ਕੰਮ ਕੀਤਾ ਹੈ ਅਤੇ ਭਾਰਤੀ ਡਾਇਸਪੋਰਾ ਨਾਲ ਵੀ ਕੰਮ ਕੀਤਾ ਹੈ। ਮੈਂ ਉਨ੍ਹਾਂ ਦੀ ਸੰਸਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਭਰਪੂਰ ਹੋਵੇਗੀ।

ਹੇਠਾਂ ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments