Wednesday, May 15, 2024
No menu items!
HomeBusinessਵੱਡੀ ਖ਼ਬਰ: ਪੰਜਾਬ 'ਚ 3 ਦਿਨ ਬੰਦ ਰਹਿਣਗੇ Cooperative Bank, ਮੁਲਾਜ਼ਮਾਂ ਵਲੋਂ...

ਵੱਡੀ ਖ਼ਬਰ: ਪੰਜਾਬ ‘ਚ 3 ਦਿਨ ਬੰਦ ਰਹਿਣਗੇ Cooperative Bank, ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ

 

Cooperative Bank ਕਰਮਚਾਰੀ ਯੂਨੀਅਨ ਨੇ ਪੰਜਾਬ ਵਿੱਚ ਅਗਲੇ 2 ਦਿਨਾਂ ਲਈ ਵੱਡੀ ਹੜਤਾਲ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

Cooperative Bank: ਪੰਜਾਬ ‘ਚ 3 ਦਿਨ ਸਹਿਕਾਰੀ ਬੈਂਕ ਬੰਦ ਰਹਿਣਗੇ। ਜਾਣਕਾਰੀ ਅਨੁਸਾਰ ਪੰਜਾਬ ਸਹਿਕਾਰੀ ਬੈਂਕ (Cooperative Bank) ਕਰਮਚਾਰੀ ਯੂਨੀਅਨ ਨੇ ਪੰਜਾਬ ਵਿੱਚ ਅਗਲੇ 2 ਦਿਨਾਂ ਲਈ ਵੱਡੀ ਹੜਤਾਲ ਦਾ ਐਲਾਨ ਕੀਤਾ ਹੈ।

ਜਿਸ ਕਾਰਨ 24 ਅਤੇ 25 ਜਨਵਰੀ ਨੂੰ ਬੈਂਕ (Cooperative Bank) ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। 26 ਜਨਵਰੀ ਗਣਤੰਤਰ ਦਿਵਸ ਮੌਕੇ ਦੇਸ਼ ਭਰ ਦੇ ਬੈਂਕ ਬੰਦ ਰਹਿਣਗੇ।

ਦੱਸਿਆ ਜਾ ਰਿਹਾ ਹੈ ਕਿ ਬੈਂਕ ਕਰਮਚਾਰੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਹਨ।

ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਲੱਭਿਆ ਜਾ ਰਿਹਾ, ਜਿਸ ਕਾਰਨ ਬੈਂਕ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments