Tuesday, April 30, 2024
No menu items!
HomePunjabਵੱਡੀ ਖ਼ਬਰ: SHO Gabbar Singh 'ਤੇ ਜਾਨਲੇਵਾ ਹਮਲਾ, ਭੰਨੀ ਬੁਲੇਟਪਰੂਫ਼ ਗੱਡੀ

ਵੱਡੀ ਖ਼ਬਰ: SHO Gabbar Singh ‘ਤੇ ਜਾਨਲੇਵਾ ਹਮਲਾ, ਭੰਨੀ ਬੁਲੇਟਪਰੂਫ਼ ਗੱਡੀ

 

SHO Gabbar Singh ‘ਤੇ ਕੁਰਾਲੀ ਲਾਗੇ ਹੋਇਆ ਹਮਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਮੋਹਾਲੀ ਦੇ ਮਟੌਰ ਥਾਣੇ ਦੇ SHO ਗੱਬਰ ਸਿੰਘ (SHO Gabbar Singh) ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਹਮਲਾ ਕੁਰਾਲੀ ਲਾਗੇ ਹੋਇਆ ਹੈ।

ਹਾਲਾਂਕਿ ਇਸ ਹਮਲੇ ਵਿਚ ਗੱਬਰ ਸਿੰਘ ਨੂੰ ਕਿੰਨੀਆਂ ਸੱਟਾਂ ਵੱਜੀਆਂ ਹਨ ਜਾਂ ਫਿਰ ਉਨ੍ਹਾਂ ਦਾ ਹੋਰ ਕੀ ਨੁਕਸਾਨ ਹੋਇਆ ਹੈ, ਇਸ ਬਾਰੇ ਪਤਾ ਲੱਗਣਾ ਬਾਕੀ ਹੈ।

ਐਸਐਚਓ ਨੇ ਦੱਸਿਆ ਕਿ, ਪਰਸੋਂ ਰਾਤ ਕਰੀਬ 11 ਵਜੇ ਮੈਂ ਖਰੜ ਤੋਂ ਕੁਰਾਲੀ ਜਾ ਰਿਹਾ ਸੀ। ਉਥੇ ਬਾਈਪਾਸ ਮਰਿੰਡਾ ਦੇ ਪੁਲ ਹਾਲੇ ਚੜਨ ਹੀ ਲੱਗਿਆ ਸੀ ਕਿ, ਕਿਸੇ ਅਣਪਛਾਤੇ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਹਾਲਾਂਕਿ ਇਸ ਹਮਲੇ ਵਿਚ ਉਹ ਅਤੇ ਉਸਦੀ ਟੀਮ ਵਾਰ ਵਾਰ ਬਚ ਗਏ।

ਉਨ੍ਹਾਂ ਕਿਹਾ ਕਿ, ਮੈਨੂੰ ਕਈ ਵਾਰ ਧਮਕੀ ਭਰੀਆਂ ਕਾਲਾਂ ਵੀ ਆਈਆਂ ਹਨ, ਜਿਸ ਸਬੰਧ ਵਿਚ ਮੈਂ ਮਾਮਲਾ ਵੀ ਦਰਜ ਕਰਵਾਇਆ ਹੈ। ਉਨ੍ਹਾਂ ਮੇਰੀ ਕਿਸੇ ਨਾਲ ਨਿੱਜੀ ਦੁਸ਼ਮਣੀ ਨਹੀਂ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments