Saturday, March 2, 2024
No menu items!
HomeChandigarhਵੱਡੀ ਖ਼ਬਰ: ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਡਾ. ਸਵਰਾਜਬੀਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਡਾ. ਸਵਰਾਜਬੀਰ ਨੇ ਦਿੱਤਾ ਅਸਤੀਫ਼ਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ- 

ਡਾ. ਸਵਰਾਜਬੀਰ ਦੇ ਵਲੋਂ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਡਾ. ਸਵਰਾਜਬੀਰ ਨੇ ਅਸਤੀਫ਼ਾ ਕਿਉਂ ਦਿੱਤਾ, ਇਸ ਬਾਰੇ ਵਿਚ ਪਤਾ ਲੱਗਣਾ ਬਾਕੀ ਹੈ।

ਸਵਰਾਜਬੀਰ ਦੇ ਅਸਤੀਫ਼ੇ ਤੋਂ ਬਾਅਦ ਅਰਵਿੰਦਰ ਕੌਰ ਜੌਹਲ ਨੂੰ ਸੰਪਾਦਕ ਦੇ ਅਹੁਦੇ ਦਾ ਚਾਰਜ ਦਿੱਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments