Thursday, May 2, 2024
No menu items!
HomePunjabਵੱਡੀ ਖ਼ਬਰ: ਸੰਗਰੂਰ ਜੇਲ੍ਹ 'ਚ ਗੈਂਗਵਾਰ, 2 ਕੈਦੀਆਂ ਦੀ ਮੌਤ

ਵੱਡੀ ਖ਼ਬਰ: ਸੰਗਰੂਰ ਜੇਲ੍ਹ ‘ਚ ਗੈਂਗਵਾਰ, 2 ਕੈਦੀਆਂ ਦੀ ਮੌਤ

 

ਪੰਜਾਬ ਨੈੱਟਵਰਕ, ਸੰਗਰੂਰ-

ਸੰਗਰੂਰ ਜੇਲ੍ਹ ਵਿਚ ਖੂਨੀ ਝੜਪ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਕੈਦੀਆਂ ਵਿਚਾਲੇ ਹੋਈ ਇਸ ਝੜਪ ਦੇ ਵਿਚ ਦੋ ਕੈਦੀਆਂ ਦੀ ਮੌਤ ਹੋ ਗਈ ਹੈ, ਜਦੋਂਕਿ ਦੋ ਕੈਦੀ ਜ਼ਖਮੀ ਹੋ ਗਏ ਹਨ।

ਮੀਡੀਆ ਰਿਪੋਰਟਸ ਦੀ ਖ਼ਬਰ ਮੁਤਾਬਿਕ, ਸੰਗਰੂਰ ਜੇਲ੍ਹ ਵਿਚ ਹੋਈ ਖੂਨੀ ਝੜਪ ਦੀ ਖ਼ਬਰ ਜਿਵੇਂ ਹੀ ਜੇਲ੍ਹ ਪ੍ਰਸਾਸ਼ਨ ਨੂੰ ਪਤਾ ਲੱਗੀ ਤਾਂ, ਪ੍ਰਸਾਸ਼ਨ ਹਰਕਤ ਵਿਚ ਆ ਗਿਆ।

ਖੂਨੀ ਝੜਪ ਦੇ ਦੌਰਾਨ ਕੁੱਲ ਚਾਰ ਕੈਦੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਜਿਥੇ ਦੋ ਕੈਦੀਆਂ ਨੇ ਦਮ ਤੋੜ ਦਿੱਤਾ, ਜਦੋਂਕਿ ਦੋ ਹੋਰ ਕੈਦੀ ਗੰਭੀਰ ਰੂਪ ਵਿਚ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ਼ ਹਸਪਤਾਲ ਵਿਚ ਚੱਲ ਰਿਹਾ ਹੈ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਵੀ ਪੜ੍ਹੋ-Big Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋWeather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋTeacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments