ਸ਼ਨੀਵਾਰ, ਜੁਲਾਈ 20, 2024
No menu items!
HomeChandigarhਵੱਡੀ ਖ਼ਬਰ: ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ! ਕਿਸਾਨਾਂ ਦਾ ਮੋਰਚਾ...

ਵੱਡੀ ਖ਼ਬਰ: ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ! ਕਿਸਾਨਾਂ ਦਾ ਮੋਰਚਾ ਵੀ ਹੋਵੇਗਾ ਸਮਾਪਤ

Published On

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਹਾਈ ਕੋਰਟ ਨੇ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਦਿੱਤੇ ਹਨ।

ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਬੀਤੀ 13 ਫਰਵਰੀ ਤੋਂ ਸ਼ੰਭੂ ਬਾਰਡਰ ‘ਤੇ ਬੈਰੀਕੇਡਿੰਗ ਕੀਤੀ ਗਈ ਸੀ।

ਇਹ ਬੈਰੀਕੇਡਿੰਗ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੀਤੀ ਗਈ ਸੀ। ਹਾਲਾਂਕਿ ਅਜੇ ਵੀ ਉੱਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ।

ਇਸ ਸਬੰਧੀ ਹਾਈ ਕੋਰਚ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਖਨੌਰੀ ਬਾਰਡਰ ‘ਤੇ ਜਾਨ ਗੁਆਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਐੱਸਆਈਟੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।

 

RELATED ARTICLES

Most Popular

Recent Comments