Tuesday, May 7, 2024
No menu items!
HomeHealth & Fitnessਵੱਡੀ ਖ਼ਬਰ: ਪੰਜਾਬ 'ਚ MBBS ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ

ਵੱਡੀ ਖ਼ਬਰ: ਪੰਜਾਬ ‘ਚ MBBS ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ

 

MBBS ਡਾ. ਦੀ ਪਛਾਣ ਡਾ. ਅਨੁਸ਼ਕਾ ਵਜੋਂ ਹੋਈ

ਪੰਜਾਬ ਨੈੱਟਵਰਕ, ਫਰੀਦਕੋਟ-

ਫਰੀਦਕੋਟ ਮੈਡੀਕਲ ਕਾਲਜ ਵਿਚ ਇੰਟਰਸ਼ਿਪ ਕਰ ਰਹੀ MBBS ਡਾਕਟਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਮ੍ਰਿਤਕਾ ਦੀ ਪਛਾਣ MBBS ਡਾ. ਅਨੁਸ਼ਕਾ ਵਜੋਂ ਹੋਈ ਹੈ, ਜੋ ਫਰੀਦਕੋਟ ਦੀ ਹੀ ਰਹਿਣ ਵਾਲੀ ਸੀ ਅਤੇ ਇਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਸੀ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

MBBS ਡਾ. ਅਨੁਸ਼ਕਾ ਵਲੋਂ ਕਿਉਂ ਖੁਦਕੁਸ਼ੀ ਕੀਤੀ ਗਈ, ਇਸ ਬਾਰੇ ਹਾਲੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments