Monday, May 20, 2024
No menu items!
HomeEducationBig News: ਫਿਰੋਜ਼ਪੁਰ 'ਚ ਸਰਕਾਰੀ ਅਧਿਆਪਕ 'ਤੇ ਕਾਤਲਾਨਾ ਹਮਲਾ

Big News: ਫਿਰੋਜ਼ਪੁਰ ‘ਚ ਸਰਕਾਰੀ ਅਧਿਆਪਕ ‘ਤੇ ਕਾਤਲਾਨਾ ਹਮਲਾ

 

ਪੰਜਾਬ ਨੈੱਟਵਰਕ, ਫਿਰੋਜ਼ਪੁਰ –

ਫਿਰੋਜ਼ਪੁਰ ਵਿਚ ਇੱਕ ਸਰਕਾਰੀ ਅਧਿਆਪਕ ਤੇ ਕਾਤਲਾਨਾ ਹਮਲਾ ਹੋਣ ਦੀ ਖ਼ਬਰ ਹੈ। ਜ਼ਖਮੀ ਅਧਿਆਪਕ ਦੀ ਪਛਾਣ ਧਰਿੰਦਰ ਸਿੰਘ ਵਜੋਂ ਹੋਈ ਹੈ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਸਿਟੀ ਵਿਖੇ ਤੈਨਾਤ ਸੀ।

ਦੱਸਿਆ ਜਾ ਰਿਹਾ ਹੈ ਕਿ, ਫਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ਦੇ ਬਾਹਰ ਅਧਿਆਪਕ ਧਰਿੰਦਰ ਸਿੰਘ ਤੇ ਕੁੱਝ ਲੋਕਾਂ ਵਲੋਂ ਹਮਲਾ ਕੀਤਾ ਗਿਆ, ਹਾਲਾਂਕਿ ਹਮਲਾ ਕਰਨ ਵਾਲੇ ਵਿਦਿਆਰਥੀ ਸਨ ਜਾਂ ਫਿਰ ਕੋਈ ਹੋਰ, ਇਸ ਬਾਰੇ ਪੁਸ਼ਟੀ ਹੋਣੀ ਬਾਕੀ ਹੈ। ਜ਼ਖਮੀ ਹਾਲਤ ਵਿਚ ਅਧਿਆਪਕ ਧਰਿੰਦਰ ਸਿੰਘ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਹੋਰ ਵੇਰਵਿਆਂ ਦੀ ਉਡੀਕ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments