Sunday, May 19, 2024
No menu items!
HomePunjabਵੱਡੀ ਖ਼ਬਰ: ਬੇਅਦਬੀ ਦੇ ਸ਼ੱਕ 'ਚ ਨਿਹੰਗ ਵਲੋਂ ਵਿਅਕਤੀ ਦਾ ਕਤਲ

ਵੱਡੀ ਖ਼ਬਰ: ਬੇਅਦਬੀ ਦੇ ਸ਼ੱਕ ‘ਚ ਨਿਹੰਗ ਵਲੋਂ ਵਿਅਕਤੀ ਦਾ ਕਤਲ

 

ਬੇਅਦਬੀ ਕੀਤਾ ਹੈ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾ ਰਹੀ ਹੈ- ਪੁਲਿਸ 

ਪੰਜਾਬ ਨੈੱਟਵਰਕ, ਫਗਵਾੜਾ

ਬੇਅਦਬੀ ਦੇ ਸ਼ੱਕ ਵਿਚ ਇੱਕ ਵਿਅਕਤੀ ਦਾ ਨਿਹੰਗ ਦੇ ਵਲੋਂ ਕਤਲ ਕਰ ਦਿੱਤਾ ਗਿਆ। ਮਾਮਲਾ ਫਗਵਾੜਾ ਦੇ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ਦਾ ਦੱਸਿਆ ਜਾ ਰਿਹਾ ਹੈ, ਜਿਥੇ ਇੱਕ ਨਿਹੰਗ ਦੇ ਵਲੋਂ ਬੇਅਦਬੀ ਦੇ ਸ਼ੱਕ ਵਿਚ ਵਿਅਕਤੀ ਨੂੰ ਮੌਤ ਦੀ ਘਾਟ ਉਤਾਰ ਦਿੱਤਾ।

ਪੁਲਿਸ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ, ਜਿਵੇਂ ਹੀ ਉਨ੍ਹਾਂ ਨੂੰ ਬੇਅਦਬੀ ਦੇ ਸ਼ੱਕ ਵਿਚ ਵਿਅਕਤੀ ਦੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਤਾਂ, ਉਹ ਤੁਰੰਤ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ।

ਉਨ੍ਹਾਂ ਦੇ ਵਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਵਿਅਕਤੀ ਨੇ ਬੇਅਦਬੀ ਕੀਤਾ ਹੈ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਫ਼ਸਰ ਨੇ ਦੱਸਿਆ ਕਿ, ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments