ਪੰਜਾਬ ਨੈੱਟਵਰਕ, ਨਵੀਂ ਦਿੱਲੀ-
Petrol-Diesel : ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਦੋ ਰੁਪਏ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਦਾ ਫ਼ੈਸਲਾ ਕੇਂਦਰ ਸਰਕਾਰ ਦੇ ਵਲੋਂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਘਟਾਈਆਂ ਕੀਮਤਾਂ 15 ਮਾਰਚ ਨੂੰ ਸਵੇਰੇ 6 ਵਜੇ ਤੋਂ ਸੂਬੇ ਭਰ ਵਿੱਚ ਲਾਗੂ ਹੋ ਜਾਣਗੀਆਂ।
Petrol and Diesel prices reduced by Rs 2 per litre pic.twitter.com/r3ObRkKyBX
— ANI (@ANI) March 14, 2024
ਇਸ ਦੇ ਨਾਲ ਹੀ ਰਾਜਸਥਾਨ ਦੇ ਵੱਖ-ਵੱਖ ਜ਼ਿਲਿਆਂ ‘ਚ ਪੈਟਰੋਲ ਦੀ ਕੀਮਤ 1.40 ਰੁਪਏ ਤੋਂ 5.30 ਰੁਪਏ ਤੱਕ ਘੱਟ ਜਾਵੇਗੀ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 1.34 ਰੁਪਏ ਘਟ ਕੇ 4.85 ਰੁਪਏ ਹੋ ਜਾਵੇਗੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)