Wednesday, May 15, 2024
No menu items!
HomeChandigarhਵੱਡੀ ਖ਼ਬਰ: ਕਾਂਗਰਸ ਨੇ ਰਾਜਾ ਵੜਿੰਗ ਸਮੇਤ ਪੰਜਾਬ 'ਚ 4 ਹੋਰ ਉਮੀਦਵਾਰ...

ਵੱਡੀ ਖ਼ਬਰ: ਕਾਂਗਰਸ ਨੇ ਰਾਜਾ ਵੜਿੰਗ ਸਮੇਤ ਪੰਜਾਬ ‘ਚ 4 ਹੋਰ ਉਮੀਦਵਾਰ ਐਲਾਨੇ, ਪੜ੍ਹੋ ਲਿਸਟ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕਾਂਗਰਸ ਵੱਲੋਂ ਪੰਜਾਬ ਵਿਚ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਨੇ ਗੁਰਦਾਸਪੁਰ ਤੋਂ ਸੁਖਵਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਕਾਂਗਰਸ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਬਣਾਇਆ ਗਿਆ ਹੈ।

Image

ਇਹ ਵੀ ਪੜ੍ਹੋ–PSEB 8th and 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ‘ਤੇ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments