Wednesday, May 1, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਸਰਕਾਰ ਨੇ IAS ਪਰਮਪਾਲ ਕੌਰ ਦਾ ਨਹੀਂ ਕੀਤਾ ਅਸਤੀਫ਼ਾ...

ਵੱਡੀ ਖ਼ਬਰ: ਪੰਜਾਬ ਸਰਕਾਰ ਨੇ IAS ਪਰਮਪਾਲ ਕੌਰ ਦਾ ਨਹੀਂ ਕੀਤਾ ਅਸਤੀਫ਼ਾ ਮਨਜ਼ੂਰ, ਭਾਜਪਾ ‘ਚ ਸ਼ਾਮਲ ਹੁੰਦਿਆਂ ਹੀ CM ਮਾਨ ਨੇ ਦਿੱਤੀ ਕਾਰਵਾਈ ਦੀ ਚਿਤਾਵਨੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੀ ਸੀਨੀਅਰ IAS ਅਫਸਰ ਪਰਮਪਾਲ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਹਾਲਾਂਕਿ ਉਨ੍ਹਾਂ ਨੇ ਪਿਛਲੇ ਦਿਨੀਂ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਫਾਈਲ ਚੀਫ਼ ਸੈਕਟਰੀ ਤੋਂ ਸੀਐੱਮ ਭਗਵੰਤ ਮਾਨ ਕੋਲ ਪਹੁੰਚ ਗਈ ਸੀ, ਜੋ ਵਿਚਾਰ ਅਧੀਨ ਸੀ।

ਪਰ, ਅਸਤੀਫ਼ਾ ਮਨਜ਼ੂਰ ਹੋਏ ਬਿਨ੍ਹਾਂ ਹੀ ਪਰਮਪਾਲ ਕੌਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪਰਮਪਾਲ ਕੌਰ ਦੇ ਭਾਜਪਾ ਵਿਚ ਸ਼ਾਮਲ ਹੁੰਦਿਆਂ ਹੀ ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਤਿੱਖਾ ਟਵੀਟ ਕੀਤਾ ਗਿਆ।

ਉਨ੍ਹਾਂ ਲਿਖਿਆ ਕਿ, ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments