Thursday, May 9, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਸਰਕਾਰ ਨੇ ਪੀਪੀਐਸਸੀ ਦਾ EXAMs ਸਕੱਤਰ ਬਦਲਿਆ

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਪੀਪੀਐਸਸੀ ਦਾ EXAMs ਸਕੱਤਰ ਬਦਲਿਆ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵੱਲੋਂ ਪੀਪੀਐਸਸੀ ਦਾ EXAMs ਸਕੱਤਰ ਬਦਲ ਦਿੱਤਾ ਗਿਆ ਹੈ।

ਸਰਕਾਰ ਦੇ ਵਲੋਂ Promila Sharma PCS ਅਫ਼ਸਰ ਨੂੰ ਪੀਪੀਐਸਸੀ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ, ਜਦੋਂਕਿ Promila Sharma ਦੀ ਜਗ੍ਹਾ ‘ਤੇ Devdarshdeep singh PCS ਨੂੰ ਪੀਪੀਐਸਸੀ ਦਾ EXAMs ਸਕੱਤਰ ਨਿਯੁਕਤ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments