Tuesday, April 23, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ...

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ ਵਾਧਾ

 

ਪੰਜਾਬ ਕੈਬਨਿਟ ਮੀਟਿੰਗ ਤੋਂ ਮੁਲਾਜ਼ਮਾਂ ਨੂੰ ਉਮੀਦ, DA ‘ਚ ਹੋ ਸਕਦੈ ਵਾਧਾ 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ ਸੱਦੀ ਗਈ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਸਰਕਾਰ ਮੁਲਾਜ਼ਮਾਂ ਨੂੰ ਹੋਲੀ ਦਾ ਤੋਹਫ਼ਾ ਦਿੰਦੇ ਹੋਏ DA ਵਿਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ।

ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ, ਕੇਂਦਰ ਸਰਕਾਰ ਦੀ ਤਰਜ਼ ਤੇ ਸੂਬਾ ਸਰਕਾਰ ਵੀ ਆਪਣੇ ਮੁਲਾਜ਼ਮਾਂ ਦੇ ਡੀਏ ਵਿਚ ਚਾਰ ਪ੍ਰਤੀਸ਼ਤ ਤੱਕ ਦਾ ਵਾਧਾ ਕਰ ਸਕਦੀ ਹੈ।

ਇਸ ਦੇ ਨਾਲ ਹੀ ਸਰਕਾਰ ਨਵੀਂ ਸ਼ਰਾਬ ਨੀਤੀ ਤੇ ਵੀ ਮੋਹਰ ਲਗਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ, ਸੂਬਾ ਸਰਕਾਰ ਇਸ ਮੀਟਿੰਗ ਵਿਚ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦਾ ਐਲਾਨ ਵੀ ਕਰ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments