Saturday, March 2, 2024
No menu items!
HomePunjabਵੱਡੀ ਖ਼ਬਰ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦਾ ਐਨਕਾਊਂਟਰ, ਦੋ ਮਰੇ

ਵੱਡੀ ਖ਼ਬਰ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦਾ ਐਨਕਾਊਂਟਰ, ਦੋ ਮਰੇ

 

Big news: Punjab police encounter drug smugglers, two dead

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab police encounter ਪੰਜਾਬ ਪੁਲਿਸ ਦੇ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਸੂਚਨਾ ਮੁਤਾਬਿਕ, ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦਾ ਨਸ਼ਾ ਤਸਕਰਾਂ ਨਾਲ ਮੁਕਾਬਲਾ ਹੋਇਆ, ਜਿਥੇ ਨਸ਼ਾ ਤਸਕਰਾਂ ਨੇ STF ‘ਤੇ ਕਰਾਸ ਫਾਇਰਿੰਗ ਕਰ ਦਿੱਤੀ।

STF ਟੀਮ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗੋਲੀਆਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ, ਜਦੋਂਕਿ ਇੱਕ ਨਸ਼ਾ ਤਸਕਰ ਜ਼ਖਮੀ ਦੱਸਿਆ ਜਾ ਰਿਹਾ ਹੈ। ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3 ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।

ਦੱਸਿਆ ਜਾ ਰਿਹਾ ਹੈ ਕਿ ਇਹ ਨਸ਼ਾ ਤਸਕਰ ਇਲਾਕੇ ‘ਚ ਕਾਫੀ ਸਮੇਂ ਤੋਂ ਸਰਗਰਮ ਸਨ। STF ਵੱਲੋਂ ਇਹ ਸਾਰੀ ਕਾਰਵਾਈ ਜੀਰਾ ਤਲਵੰਡੀ ਰੋਡ ‘ਤੇ ਕੀਤੀ ਗਈ।

ਜਦੋਂ ਪੁਲਸ ਨੇ ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰ ਆਪਣੀ ਸਵਿਫਟ ਕਾਰ ‘ਚ ਭੱਜਦੇ ਹੋਏ ਪੁਲਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ ਜਿਸ ਵਿੱਚ ਦੋ ਤਸਕਰ ਗੋਲੀ ਮਾਰ ਗਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments