Saturday, May 4, 2024
No menu items!
HomeEducationਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਗਵਰਨਰ ਪੰਜਾਬ ਦੇ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਪ੍ਰੋ. ਅਰਵਿੰਦ ਦੀ ਟਰਮ ਪੂਰੀ ਹੋਣ ਤੋਂ ਬਾਅਦ, ਨਵੇਂ ਵੀਸੀ ਦਾ ਚਾਰਜ ਪੰਜਾਬ ਦੇ ਸੀਨੀਅਰ ਆਈਐਸ ਅਫ਼ਸਰ ਕੇਕੇ ਯਾਦਵ ਨੂੰ ਦੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜਾਣਕਾਰੀ ਲਈ ਦੱਸ ਦਈਏ ਕਿ, ਪ੍ਰੋਫ਼ੈਸਰ ਅਰਵਿੰਦ ਦੀ ਟਰਮ 25 ਅਪ੍ਰੈਲ 2024 ਨੂੰ ਪੂਰੀ ਹੋ ਰਹੀ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਕੇਕੇ ਯਾਦਵ ਇਸ ਵੇਲੇ ਹਾਇਰ ਐਜੂਕੇਸ਼ਨ ਦੇ ਸੈਕਟਰੀ ਹਨ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments