Saturday, April 13, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ PSTET-2018 ਦੇ ਪੇਪਰ-1 ਅਤੇ...

ਵੱਡੀ ਖ਼ਬਰ: ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ PSTET-2018 ਦੇ ਪੇਪਰ-1 ਅਤੇ 2 ਦਾ ਰਿਵਾਈਜ਼ਡ ਨਤੀਜਾ ਜਾਰੀ

 

PSTET -2018 ਦੇ ਪੇਪਰ-1 ਅਤੇ 2 ਦਾ ਰਿਵਾਈਜ਼ਡ ਨਤੀਜਾ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਸਿੱਖਿਆ ਵਿਭਾਗ ਪੰਜਾਬ ਦੇ ਵਲੋਂ PSTET-2018 ਦੇ ਪੇਪਰ-1 ਅਤੇ 2 ਦਾ ਰਿਵਾਈਜ਼ਡ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- Appointment of Principal : ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ ‘ਚ ਨਵੇਂ ਪ੍ਰਿੰਸੀਪਲ ਦੀ ਤੈਨਾਤੀ, ਪੜ੍ਹੋ ਵੇਰਵਾ

ਸਿੱਖਿਆ ਵਿਭਾਗ ਦੇ ਵਲੋਂ ਜਾਰੀ ਕੀਤੇ ਗਏ ਪਬਲਿਕ ਨੋਟਿਸ ਮੁਤਾਬਿਕ, ਸਿਵਲ ਰਿੱਟ ਪਟੀਸ਼ਨ ਨੰਬਰ 7518 ਆਫ਼ 2020, ਮਨਿੰਦਰ ਸਿੰਘ ਅਤੇ ਹੋਰ ਬਨਾਮ ਪੰਜਾਬ ਸਰਕਾਰ ਕੇਸ ਵਿਚ ਪੰਜਾਬ ਹਰਿਆਣਾ ਹਾਈਕੋਰਟ ਦੇ ਹੋਏ ਹੁਕਮ ਮਿਤੀ 27 ਅਪ੍ਰੈਲ 2023 ਦੇ ਤਹਿਤ ਹੁਣ ਪੀਐਸਟੀਈਟੀ-2018 (PSTET) ਦੇ ਪੇਪਰ-1 ਅਤੇ ਪੇਪਰ-2 ਦਾ ਰਿਵਾਈਜ਼ਡ ਨਤੀਜਾ ਵਿਭਾਗ ਦੀ ਵੈੱਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- 7th Pay Commission: Good News ਮੁਲਾਜ਼ਮਾਂ ਲਈ! DA ‘ਚ 4 ਫ਼ੀਸਦੀ ਹੋ ਸਕਦੈ ਵਾਧਾ, ਸਰਕਾਰ ਅਗਲੇ ਮਹੀਨੇ ਕਰੇਗੀ ਐਲਾਨ?

ਪਬਲਿਕ ਨੋਟਿਸ ਵਿਚ ਦੱਸਿਆ ਗਿਆ ਹੈ ਕਿ, ਸਬੰਧਤ ਉਮੀਦਵਾਰ https://www.ssapunjab.org/ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ https://www.pseb.ac.in/ ‘ਤੇ ਪੀਐਸਟੀਈਟੀ-2018 (PSTET) ਦੇ ਪੇਪਰ-1 ਅਤੇ ਪੇਪਰ-2 ਦਾ ਆਪਣਾ ਨਤੀਜਾ ਦੇਖ ਸਕਦੇ ਹਨ।

ਇਹ ਵੀ ਪੜ੍ਹੋ- IMD Weather Forecast: ਮੌਸਮ ਵਿਭਾਗ ਵਲੋਂ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments