Monday, May 6, 2024
No menu items!
HomePunjabਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IPS ਅਫ਼ਸਰ ਤੇ ADGP ਨੇ ਛੱਡੀ ਨੌਕਰੀ

ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IPS ਅਫ਼ਸਰ ਤੇ ADGP ਨੇ ਛੱਡੀ ਨੌਕਰੀ

 

ADGP ਗੁਰਿੰਦਰ ਸਿੰਘ ਢਿੱਲੋਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲੈ ਲਈ

ਪੰਜਾਬ ਨੈੱਟਵਰਕ, ਚੰਡੀਗੜ੍ਹ-

ADGP ਨੇ ਛੱਡੀ ਨੌਕਰੀ! ਪੰਜਾਬ ਦੇ ਵਿਚ ਪੁਲਿਸ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਵਲੋਂ ਆਪਣੀ ਰਿਟਾਇਰਮੈਂਟ ਤੋਂ ਪਹਿਲਾਂ ਨੌਕਰੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਤਾਜਾ ਜਾਣਕਾਰੀ ਦੇ ਮੁਤਾਬਿਕ, ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਸਮੇਂ ਤੋਂ ਪਹਿਲਾਂ ਨੌਕਰੀ ਛੱਡ ਦਿੱਤੀ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਭਾਸਕਰ ਦੀ ਰਿਪੋਰਟ ਮੁਤਾਬਿਕ, ਗੁਰਿੰਦਰ ਸਿੰਘ ਢਿੱਲੋਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲੈ ਲਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਖੁਦ ਕੀਤੀ ਹੈ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਵੀਆਰਐਸ ਲੈ ਕੇ ਉਹ ਆਜ਼ਾਦ ਮਹਿਸੂਸ ਕਰ ਰਹੇ ਹਨ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments