Friday, March 1, 2024
No menu items!
HomeNationalਵੱਡੀ ਖ਼ਬਰ: ਪੰਜਾਬ ਸਮੇਤ ਉੱਤਰ ਭਾਰਤ 'ਚ ਭੁਚਾਲ ਦੇ ਜ਼ਬਰਦਸਤ ਝਟਕੇ

ਵੱਡੀ ਖ਼ਬਰ: ਪੰਜਾਬ ਸਮੇਤ ਉੱਤਰ ਭਾਰਤ ‘ਚ ਭੁਚਾਲ ਦੇ ਜ਼ਬਰਦਸਤ ਝਟਕੇ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਮੇਤ ਉੱਤਰ ਭਾਰਤ ਵਿਚ ਭੁਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਦਿੱਲੀ NCR ‘ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਹਾਲਾਂਕਿ ਭੂਚਾਲ ਦੀ ਤੀਬਰਤਾ ਬਾਰੇ ਅਜੇ ਤੱਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ ਲੰਬੇ ਸਮੇਂ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਜਿਸ ਕਾਰਨ ਲੋਕ ਡਰ ਦੇ ਮਾਰੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।

ਹੋਰ ਅਪਡੇਟ ਹੋ ਰਹੀ ਹੈ………..

 

RELATED ARTICLES
- Advertisment -

Most Popular

Recent Comments