Saturday, April 13, 2024
No menu items!
HomePunjabਵੱਡੀ ਖ਼ਬਰ: ਪੰਜਾਬ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਵੱਡੀ ਖ਼ਬਰ: ਪੰਜਾਬ ‘ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਜ਼‍ਿਲ੍ਹਾ ਫਿਰੋਜ਼ਪੁਰ, ਤਰਨਤਾਰਨ ਅਤੇ ਮੁਕਤਸਰ ਸਾਹਿਬ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ ਭੂਚਾਲ ਰਾਤ ਕਰੀਬ 9 ਵੱਜ ਕੇ 25 ਮਿੰਟ ਤੇ ਆਇਆ।

ਦੱਸਿਆ ਜਾ ਰਿਹਾ ਹੈ ਕਿ, ਭੂਚਾਲ ਦਾ ਕੇਂਦਰ ਵੀ ਫਿਰੋਜ਼ਪੁਰ ਹੀ ਸੀ। ਭੂਚਾਲ ਦੇ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments