Tuesday, May 14, 2024
No menu items!
HomeChandigarhਵੱਡੀ ਖ਼ਬਰ: Sukhdev Dhindsa ਪਾਰਟੀ ਸਮੇਤ ਮੁੜ ਅਕਾਲੀ ਦਲ 'ਚ ਸ਼ਾਮਲ

ਵੱਡੀ ਖ਼ਬਰ: Sukhdev Dhindsa ਪਾਰਟੀ ਸਮੇਤ ਮੁੜ ਅਕਾਲੀ ਦਲ ‘ਚ ਸ਼ਾਮਲ

 

Sukhdev Dhindsa rejoins SAD; ਢੀਂਡਸਾ ਮੁੜ ਅਕਾਲੀ ਦਲ ‘ਚ ਸ਼ਾਮਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Sukhdev Dhindsa : ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਮੁੜ ਅਕਾਲੀ ਦਲ ਦੇ ਵਿਚ ਸ਼ਾਮਲ ਹੋ ਗਏ ਹਨ। ਆਪਣੀ ਪਾਰਟੀ ਸਮੇਤ ਅਕਾਲੀ ਦਲ ਦੇ ਵਿਚ ਢੀਂਡਸਾ ਨੇ ਰਲੇਵਾਂ ਕਰ ਲਿਆ ਹੈ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਅਕਾਲੀ ਦਲ ਵੀ ਵੱਡੀ ਲੀਡਰਸਿਪ ਅਤੇ ਹੋਰ ਸੀਨੀਅਰ ਨੇਤਾ ਹਾਜ਼ਰ ਸਨ। ਸੁਖਬੀਰ ਬਾਦਲ ਦੀ ਅਗਵਾਈ ਵਿਚ ਅੱਜ ਢੀਂਡਸਾ ਪਰਿਵਾਰ ਦਾ ਅਕਾਲੀ ਦਲ ਦੇ ਵਿਚ ਰਲੇਵਾਂ ਕਰਵਾਇਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments