Saturday, April 20, 2024
No menu items!
HomeChandigarhਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਮੌਜੂਦਾ ਵਿਧਾਇਕ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਮੌਜੂਦਾ ਵਿਧਾਇਕ ਨੇ ਦਿੱਤਾ ਅਸਤੀਫ਼ਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਮੌਜੂਦਾ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੇ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਡਾ ਰਾਜ ਕੁਮਾਰ ਚੱਬੇਵਾਲ ਦੇ ਵਲੋਂ ਵਿਧਾਇਕ ਦੇ ਅਹੁਦੇ ਅਤੇ ਕਾਂਗਰਸ ਦੀ ਮੌਜੂਦਾ ਮੈਂਬਰਸਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ, ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।

ਇਹ ਵੀ ਪੜ੍ਹੋ-Political Tamasha: ਦਲ-ਬਦਲੂ ਲੀਡਰਾਂ ‘ਤੇ ਭਰੋਸਾ ਕਿਉਂ ਕਰੀਏ?

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments