Saturday, April 13, 2024
No menu items!
HomeNationalLok Sabha Elections: ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ 'ਚ 6...

Lok Sabha Elections: ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ‘ਚ 6 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

Lok Sabha Elections: ਹੰਸ ਰਾਜ ਹੰਸ ਫਰੀਦਕੋਟ ਤੋਂ ਲੜਨਗੇ ਚੋਣ

ਪੰਜਾਬ ਨੈੱਟਵਰਕ, ਚੰਡੀਗੜ੍ਹ-

Lok Sabha Elections: ਭਾਜਪਾ ਵੱਲੋਂ ਪੰਜਾਬ, ਉਡੀਸਾ ਅਤੇ ਪੱਛਮੀ ਬੰਗਾਲ ਲਈ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਪੰਜਾਬ ਦੇ ਅੰਦਰ 6 ਲੋਕ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨੇ ਗਏ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਤੋਂ, ਹੰਸ ਰਾਜ ਹੰਸ ਫਰੀਦਕੋਟ ਤੋਂ, ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ ਤੋਂ, ਪ੍ਰਨੀਤ ਕੌਰ ਪਟਿਆਲਾ ਤੋਂ, ਰਵਨੀਤ ਬਿੱਟੂ ਲੁਧਿਆਣਾ ਤੋਂ ਤੇ ਦਿਨੇਸ਼ ਸਿੰਘ ‘ਬੱਬੂ’ ਗੁਰਦਾਸਪੁਰ ਤੋਂ ਚੋਣ ਲੜਨਗੇ।

ਹੇਠਾਂ ਪੜ੍ਹੋ ਲਿਸਟ

Image

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments