Friday, May 17, 2024
No menu items!
HomeChandigarhBreaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵਿਧਾਇਕ ਨੇ ਦਿੱਤਾ ਵਿਧਾਨ ਸਭਾ 'ਚ...

Breaking: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵਿਧਾਇਕ ਨੇ ਦਿੱਤਾ ਵਿਧਾਨ ਸਭਾ ‘ਚ ਚੀਫ਼ ਵ੍ਹਿਪ ਅਹੁਦੇ ਤੋਂ ਅਸਤੀਫ਼ਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਕਾਂਗਰਸ ਨੂੰ ਅੱਜ ਸੀਨੀਅਰ ਲੀਡਰ ਤੇ ਵਿਧਾਇਕ ਵਿਕਰਮ ਸਿੰਘ ਚੌਧਰੀ ਦੇ ਵਲੋਂ ਝਟਕਾ ਦਿੰਦਿਆਂ ਹੋਇਆ, ਵ੍ਹਿਪ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਇਥੇ ਜਿਕਰਯੋਗ ਹੈ ਕਿ, ਬੀਤੇ ਦਿਨੀਂ ਵਿਧਾਇਕ ਚੌਧਰੀ ਨੇ ਸੋਨੀਆ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੇ ਵੀ ਦਾਅਵੇਦਾਰੀ ਜਾਹਿਰ ਕਰ ਚੁੱਕੇ ਹਨ।

ਦੱਸ ਦਈਏ ਕਿ, ਵਿਕਰਮ ਸਿੰਘ ਚੌਧਰੀ ਫਿਲੌਰ ਹਲਕੇ ਤੋਂ ਵਿਧਾਇਕ ਹਨ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ।

ਜਲੰਧਰ ਤੋਂ ਚੋਣ ਲੜਨ ਦੀ ਤਿਆਰੀ ਸਾਬਕਾ ਸੀਐੱਮ ਚਰਨਜੀਤ ਚੰਨੀ ਕਰ ਰਿਹਾ ਹੈ ਅਤੇ ਦੂਜੇ ਪਾਸੇ ਚੌਧਰੀ ਪਰਿਵਾਰ ਜਲੰਧਰ ਤੋਂ ਮੁੜ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ।

ਵਿਕਰਮ ਚੌਧਰੀ ਨੇ ਵਿਧਾਨ ਸਭਾ ਵਿੱਚ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

 (file photo)

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments