Thursday, May 16, 2024
No menu items!
HomeChandigarhBreaking: AAP Punjab ਨੂੰ ਵੱਡਾ ਝਟਕਾ! Justice Jora Singh ਨੇ ਛੱਡੀ ਪਾਰਟੀ,...

Breaking: AAP Punjab ਨੂੰ ਵੱਡਾ ਝਟਕਾ! Justice Jora Singh ਨੇ ਛੱਡੀ ਪਾਰਟੀ, ਲੜਨਗੇ ਆਜ਼ਾਦ ਚੋਣ

 

ਜਸਟਿਸ ਜੋਰਾ ਸਿੰਘ (Justice Jora Singh) ਦੇ ਵਲੋਂ (AAP Punjab) ਪਾਰਟੀ ਛੱਡਣ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਮ ਆਦਮੀ ਪਾਰਟੀ ਪੰਜਾਬ (AAP Punjab) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਜਸਟਿਸ ਜੋਰਾ ਸਿੰਘ (Justice Jora Singh) ਦੇ ਵਲੋਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਜਾਣਕਾਰੀ ਇਹ ਹੈ ਕਿ, ਜਸਟਿਸ ਜੋਰਾ ਸਿੰਘ (Justice Jora Singh) ਦੇ ਵਲੋਂ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਕਰ ਲਿਆ ਗਿਆ ਹੈ।

ਦੱਸ ਦਈਏ ਕਿ, ਜਸਟਿਸ ਜੋਰਾ ਸਿੰਘ (Justice Jora Singh) ਆਮ ਆਦਮੀ ਪਾਰਟੀ (AAP Punjab) ਦੀ ਟਿਕਟ ’ਤੇ ਲੋਕ ਸਭਾ ਹਲਕਾ ਜਲੰਧਰ ਤੋਂ ਚੋਣ ਲੜ ਚੁੱਕੇ ਹਨ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਥੇ ਦੱਸ ਦਈਏ ਕਿ, ਜਸਟਿਸ ਜੋਰਾ ਸਿੰਘ (Justice Jora Singh) ਇਸ ਵਾਰ ਫਰੀਦਕੋਟ ਤੋਂ ਚੋਣ ਲੜਨਗੇ। ਦੱਸਣਾ ਬਣਦਾ ਹੈ ਕਿ, ਆਮ ਆਦਮੀ ਪਾਰਟੀ (AAP Punjab) ਦੇ ਵਲੋਂ ਫਰੀਦਕੋਟ ਤੋਂ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਜਸਟਿਸ ਜੋਰਾ ਸਿੰਘ (Justice Jora Singh) ਦਾ ਕਹਿਣਾ ਹੈ ਕਿ ਉਹ ਇਸ ਲਈ ਤਿਆਰੀ ਕਰ ਰਹੇ ਹਨ, ਉਹ ਚੋਣ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿਚ ਜਾਣਗੇ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਇਥੇ ਜਿਕਰਯੋਗ ਹੈ ਕਿ, ਦਸੰਬਰ 2018 ਵਿਚ ਜਸਟਿਸ ਜੋਰਾ ਸਿੰਘ (ਸੇਵਾਮੁਕਤ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ 35 ਸਾਲ ਪੰਜਾਬ ਨਿਆਂਇਕ ਸੇਵਾਵਾਂ ਨਿਭਾਈਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments