ਪੰਜਾਬ ਨੈੱਟਵਰਕ, ਚੰਡੀਗੜ੍ਹ-
ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਅਤੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਡਾਕਟਰ ਸੁੱਖੀ ਨੂੰ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਚੰਡੀਗੜ੍ਹ ਵਿਖੇ ਸ਼ਾਮਲ ਕਰਵਾਇਆ ਗਿਆ।
ਜਿਕਰਯੋਗ ਹੈ ਕਿ, ਡਾ. ਸੁਖਵਿੰਦਰ ਸੁੱਖੀ ਜਲੰਧਰ ਜਿਮਨੀ ਚੋਣ ਵੀ ਲੜ ਚੁੱਕੇ ਹਨ।