Saturday, April 13, 2024
No menu items!
HomePunjabBREAKING: ਪੰਜਾਬ 'ਚ ਵੱਡੀ ਗੈਂਗਵਾਰ! ਚੱਲੀਆਂ ਤਾਬੜਤੋੜ ਗੋਲੀਆਂ, ਇੱਕ ਗੈਂਗਸਟਰ ਦੀ ਮੌਤ

BREAKING: ਪੰਜਾਬ ‘ਚ ਵੱਡੀ ਗੈਂਗਵਾਰ! ਚੱਲੀਆਂ ਤਾਬੜਤੋੜ ਗੋਲੀਆਂ, ਇੱਕ ਗੈਂਗਸਟਰ ਦੀ ਮੌਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਅੰਦਰ ਇੱਕ ਵਾਰ ਫਿਰ ਗੈਂਗਸਟਰਾਂ ਵਿਚਾਲੇ ਗੈਂਗਵਾਰ ਹੋਈ ਹੈ। ਦਰਅਸਲ, ਲੁਧਿਆਣਾ ਦੇ ਅੰਦਰ ਗੈਂਗਸਟਰਾਂ ਦੇ ਦੋ ਧੜਿਆਂ ‘ਚ ਝੜਪ ਹੋ ਗਈ। ਗੋਲੀਬਾਰੀ ‘ਚ ਇਕ ਗੈਂਗਸਟਰ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।

ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਉਥੇ ਹੀ ਦੂਜੇ ਪਾਸੇ ਪੁਲਿਸ ਦੇ ਵਲੋਂ ਵੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments