Tuesday, March 5, 2024
No menu items!
HomeChandigarhBREAKING- ਵਿਦਿਆਰਥੀਆਂ ਤੋਂ ਬਾਅਦ ਪੰਜਾਬ ਦੇ Teachers ਨੂੰ ਵੱਡੀ ਰਾਹਤ, 10ਵੀਂ ਤੱਕ...

BREAKING- ਵਿਦਿਆਰਥੀਆਂ ਤੋਂ ਬਾਅਦ ਪੰਜਾਬ ਦੇ Teachers ਨੂੰ ਵੱਡੀ ਰਾਹਤ, 10ਵੀਂ ਤੱਕ ਦੇ ਅਧਿਆਪਕ ਛੁੱਟੀਆਂ ਚ ਨਹੀਂ ਆਉਣਗੇ ਸਕੂਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Big relief for teachers of Punjab after students- ਪੰਜਾਬ ਸਰਕਾਰ ਦੇ ਫ਼ੈਸਲੇ ਮੁਤਾਬਿਕ, ਹੁਣ 10ਵੀਂ ਤੱਕ ਦੇ ਅਧਿਆਪਕ ਛੁੱਟੀਆਂ ਚ ਨਹੀਂ ਸਕੂਲ ਆਉਣਗੇ।

ਦੱਸ ਦਈਏ ਕਿ, ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ।

ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ। ਬੱਚਿਆਂ ਨੂੰ ਠੰਡ ਤੋਂ ਰਾਹਤ ਦੇਣ ਤੋਂ ਬਾਅਦ ਹੁਣ ਪੰਜਾਬ ਦੇ ਅਧਿਆਪਕਾਂ ਨੂੰ ਵੀ ਠੰਡ ਤੋਂ ਰਾਹਤ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਮੀਡੀਆ ਰਿਪੋਰਟਸ ਮੁਤਾਬਿਕ, ਪੰਜਾਬ ਸਰਕਾਰ ਦੇ ਫ਼ੈਸਲੇ ਮੁਤਾਬਿਕ, ਹੁਣ 10ਵੀਂ ਤੱਕ ਦੇ ਅਧਿਆਪਕ ਛੁੱਟੀਆਂ ਚ ਨਹੀਂ ਸਕੂਲ ਆਉਣਗੇ।

DEO ਕਰਨਗੇ ਸਕੂਲਾਂ ਦੀ ਜਾਂਚ

ਦਰਅਸਲ, ਕਈ ਸਕੂਲ ਐਹੋ ਜਿਹੇ ਹਨ, ਜਿਥੇ ਛੁੱਟੀਆਂ ਹੋਣ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਸਕੂਲ ਬੁਲਾਇਆ ਗਿਆ। ਇਸੇ ਵਿਚ ਸਿੱਖਿਆ ਵਿਭਾਗ ਨੇ ਹੁਣ ਐਕਸ਼ਨ ਲੈਂਦਿਆਂ ਹੋਇਆ ਡੀਈਓ ਦੀ ਡਿਊਟੀ ਲਗਾਈ ਹੈ ਕਿ, ਐਹੋ ਜਿਹੇ ਸਕੂਲਾਂ ਦੀ ਜਾਂਚ ਕੀਤੀ ਜਾਵੇ, ਜਿਥੇ ਛੁੱਟੀਆਂ ਦੇ ਬਾਵਜੂਦ ਅਧਿਆਪਕਾਂ ਨੂੰ ਬੁਲਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਡੀਈਓ ਨੂੰ ਆਦੇਸ਼ਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ, ਅਜਿਹੇ ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments