Tuesday, April 23, 2024
No menu items!
HomeChandigarhChandigarh: ਚੰਡੀਗੜ੍ਹ 'ਚ ਸੀਨੀਅਰ ਡਿਪਟੀ ਮੇਅਰ ਦੀ ਚੋਣ ਤੇ ਭਾਜਪਾ ਦੀ ਜਿੱਤ,...

Chandigarh: ਚੰਡੀਗੜ੍ਹ ‘ਚ ਸੀਨੀਅਰ ਡਿਪਟੀ ਮੇਅਰ ਦੀ ਚੋਣ ਤੇ ਭਾਜਪਾ ਦੀ ਜਿੱਤ, ਆਪ-ਕਾਂਗਰਸ ਨੂੰ ਵੱਡਾ ਝਟਕਾ

 

Chandigarh ਚੰਡੀਗੜ੍ਹ ‘ਚ ਸੀਨੀਅਰ ਡਿਪਟੀ ਮੇਅਰ ਦੀ ਚੋਣ ‘ਤੇ ਭਾਜਪਾ ਦੀ ਜਿੱਤ 

ਪੰਜਾਬ ਨੈੱਟਵਰਕ, ਚੰਡੀਗੜ੍ਹ

BJP wins senior deputy mayor election in Chandigarh- ਚੰਡੀਗੜ੍ਹ ‘ਚ ਸੀਨੀਅਰ ਡਿਪਟੀ ਮੇਅਰ ਦੀ ਚੋਣ ਤੇ ਭਾਜਪਾ ਦੀ ਜਿੱਤ ਹੋ ਗਈ ਹੈ।

ਦੱਸ ਦਈਏ ਕਿ, ਅੱਜ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਇੰਡੀਆ ਗਠਜੋੜ ਨੂੰ ਝਟਕਾ ਲੱਗਾ ਹੈ।

ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੀਨੀਅਰ ਡਿਪਟੀ ਮੇਅਰ ਦੀ ਚੋਣ ਭਾਜਪਾ ਦੇ ਕੁਲਜੀਤ ਸੰਧੂ ਨੇ ਜਿੱਤ ਲਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments