Tuesday, April 23, 2024
No menu items!
HomeChandigarhBREAKING- ਅਕਾਲੀ-ਭਾਜਪਾ ਗੱਠਜੋੜ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ, ਕਿਹਾ...

BREAKING- ਅਕਾਲੀ-ਭਾਜਪਾ ਗੱਠਜੋੜ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ, ਕਿਹਾ…

 

ਅਕਾਲੀ-ਭਾਜਪਾ ਗੱਠਜੋੜ ਬਾਰੇ ਜਲਦ ਹੀ ਹਾਈਕਮਾਨ ਫ਼ੈਸਲਾ ਲਵੇਗੀ- ਕੈਪਟਨ ਅਮਰਿੰਦਰ 

ਪੰਜਾਬ ਨੈੱਟਵਰਕ, ਚੰਡੀਗੜ੍ਹ- 

ਅਕਾਲੀ-ਭਾਜਪਾ ਗੱਠਜੋੜ: ਅਕਾਲੀ ਭਾਜਪਾ ਗੱਠਜੋੜ ਬਾਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਾਬਕਾ ਸੀਐੱਮ ਕੈਪਟਨ ਨੇ ਕਿਹਾ ਕਿ, ਅਕਾਲੀ ਭਾਜਪਾ ਦੇ ਗੱਠਜੋੜ ਬਾਰੇ ਜਲਦ ਹੀ ਹਾਈਕਮਾਨ ਫ਼ੈਸਲਾ ਲਵੇਗੀ।

ਉਨ੍ਹਾਂ ਕਿਹਾ ਕਿ, ਅਕਾਲੀ ਭਾਜਪਾ ਦਾ ਗੱਠਜੋੜ ਹੋਣਾ ਚਾਹੀਦਾ ਹੈ ਅਤੇ ਇਹ ਗੱਠਜੋੜ ਹੀ ਪੰਜਾਬ ਨੂੰ ਬਚਾ ਸਕਦਾ ਹੈ। ਇਸ ਤੋਂ ਇਲਾਵਾ ਕੈਪਟਨ ਨੇ ਇਹ ਵੀ ਕਿਹਾ ਕਿ, ਅਕਾਲੀ ਦਲ ਦੇ ਨਾਲ ਗੱਠਜੋੜ ਕਰਨ ਬਾਰੇ ਮੈਂ ਖੁਦ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਦੇ ਨਾਲ ਗੱਲਬਾਤ ਕੀਤੀ ਹੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments