Friday, March 1, 2024
No menu items!
HomePunjabBreaking- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦਾ ਦੇਹਾਂਤ

Breaking- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦਾ ਦੇਹਾਂਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਬਲਦੇਵ ਰਾਜ ਚਾਵਲਾ ਦੇ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਬਲਦੇਵ ਰਾਜ ਚਾਵਲਾ ਭਾਰਤੀ ਜਨਤਾ ਪਾਰਟੀ ਦਾ ਆਗੂ ਸੀ।

ਬਲਦੇਵ ਰਾਜ ਚਾਵਲਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਮੈਂਬਰ ਵੀ ਰਹੇ। ਚਾਵਲਾ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments