Wednesday, May 15, 2024
No menu items!
HomeChandigarhBreaking: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ! ਮੁਲਾਜ਼ਮਾਂ ਲਈ ਹੋਣਗੇ ਵੱਡੇ...

Breaking: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ! ਮੁਲਾਜ਼ਮਾਂ ਲਈ ਹੋਣਗੇ ਵੱਡੇ ਫੈਸਲੇ?

 

ਦਲਜੀਤ ਕੌਰ/ ਪੰਜਾਬ ਨੈਟਵਰਕ, ਚੰਡੀਗੜ੍ਹ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਮਾਰਚ 2023 ਨੂੰ ਦਿਨ ਸ਼ਨੀਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਅਹਿਮ ਫੈਸਲੇ ਲੈ ਸਕਦੀ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ ਵਾਧਾ

ਸਭ ਤੋਂ ਵੱਡੀ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਮੁਲਾਜ਼ਮਾਂ ਨੂੰ ਹੋਲੀ ਦਾ ਤੋਹਫਾ ਵੀ ਸਰਕਾਰ ਦੇ ਸਕਦੀ ਹੈ। ਇਸ ਤੋਂ ਇਲਾਵਾ ਡੀਏ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਕੇਂਦਰ ਸਰਕਾਰ ਦੇ ਵੱਲੋਂ ਮੁਲਾਜ਼ਮਾਂ ਦੀ ਡੀਏ ਵਿੱਚ 4% ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਚਰਚਾ ਛਿੜ ਗਈ ਹੈ ਕਿ ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ ਅਤੇ ਸਰਕਾਰ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪਹਿਲਾਂ ਨਵੀਆਂ ਭਰਤੀਆਂ ਦਾ ਵੀ ਫੈਸਲਾ ਕਰ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments