ਵੀਰਵਾਰ, ਅਕਤੂਬਰ 10, 2024
No menu items!
HomeChandigarhBreaking: ਪੰਜਾਬ 'ਚ ਜਲਦ ਹੋਣਗੀਆਂ ਪੰਚਾਇਤੀ ਚੋਣਾਂ

Breaking: ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਚੋਣਾਂ

Published On

 

ਪੰਜਾਬ ਨੈੱਟਵਰਕ, ਚੰਡੀਗੜ੍ਹ- 

ਪੰਜਾਬ ਵਿਧਾਨ ਸਭਾ ਵਿਚ ਸੀਐੱਮ ਮਾਨ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਮਾਨ ਨੇ ਕਿਹਾ, ਕਿ ਪੰਜਾਬ ਦੇ ਅੰਦਰ ਛੇਤੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਮਾਨ ਨੇ ਕਿਹਾ, ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਮਿਲਣਗੇ।

RELATED ARTICLES
- Advertisment -

Most Popular

Recent Comments