Tuesday, March 5, 2024
No menu items!
HomePunjabCanada Breaking: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ

Canada Breaking: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ

 

Canada ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਫਰਨੀ ਨੇੜੇ ਵਾਪਰਿਆ ਹਾਦਸਾ

ਪੰਜਾਬ ਨੈੱਟਵਰਕ, ਬ੍ਰਿਟਿਸ਼ ਕੋਲੰਬੀਆ

Canada ਤੋਂ ਇੱਕ ਮਾੜੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਇੱਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬੁਤਾਲਾ, ਬਾਬਾ ਬਕਾਲਾ ਸਾਹਿਬ ਵਜੋਂ ਹੋਈ ਹੈ।

ਇਹ ਵੀ ਪੜ੍ਹੋ- Canadian Government Cap on Student Visa: ਕੈਨੇਡਾ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਵੀਜ਼ਾ ਪਰਮਿਟਾਂ ‘ਚ ਕੀਤੀ ਵੱਡੀ ਕਟੌਤੀ

ਦੱਸਿਆ ਜਾ ਰਿਹਾ ਹੈ ਕਿ, ਇਹ ਹਾਦਸਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਫਰਨੀ ਨੇੜੇ ਵਾਪਰਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਮੁਤਾਬਿਕ, ਆਪਣੀ ਭੈਣ ਦਾ ਵਿਆਹ ਕਰਕੇ ਗੁਰਜੰਟ ਸਿੰਘ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ।

ਪਰ, ਉਥੇ ਉਹਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਕਾਰਨ ਪਰਿਵਾਰ ਕਾਫ਼ੀ ਸਦਮੇ ਵਿਚ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ, ਗੁਰਜੰਟ ਸਿੰਘ ਦੀ ਲਾਸ਼ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments