Saturday, May 18, 2024
No menu items!
HomePunjabFarmer death: ਕਿਸਾਨਾਂ ਦੀਆਂ ਸਮੂਹ ਮੰਗਾਂ ਪ੍ਰਵਾਨ ਕਰੇ ਕੇਂਦਰ ਅਤੇ ਸੂਬਾ ਸਰਕਾਰ:...

Farmer death: ਕਿਸਾਨਾਂ ਦੀਆਂ ਸਮੂਹ ਮੰਗਾਂ ਪ੍ਰਵਾਨ ਕਰੇ ਕੇਂਦਰ ਅਤੇ ਸੂਬਾ ਸਰਕਾਰ: ਜਗਰੂਪ ਸਿੰਘ

 

Farmer death: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਇਸ ਦੁਖਦਾਈ ਘਟਨਾ ਤੇ ਸੂਬਾ ਅਤੇ ਕੇਂਦਰ ਸਰਕਾਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

ਇਹ ਵੀ ਪੜ੍ਹੋChandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

Farmer death: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ ਨੇ ਬੀਤੇ ਕੱਲ੍ਹ ਪਟਿਆਲਾ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਰਹੇ ਕਿਸਾਨ ਸੁਰਿੰਦਰ ਸਿੰਘ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਵੱਲੋੰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਐੱਮ.ਐੱਸ.ਪੀ.ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨੀ ਅੰਦੋਲਨ ਦੌਰਾਨ ਹੋਰ ਮੰਨੀਆਂ ਸਮੂਹ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਵਿਧਾਨਿਕ ਜਮਹੂਰੀ ਹੱਕ ਤਹਿਤ ਸ਼ਾਂਤਮਈ ਤਰੀਕੇ ਨਾਲ਼ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋPunjab News: ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ, ਵੇਖੋ ਵੀਡੀਓ

ਪਰ ਕਿਸਾਨਾਂ ਦੇ ਇਹਨਾਂ ਸੰਘਰਸ਼ਾਂ ਨੂੰ ਕੁਚਲਣ ਦੀ ਨੀਅਤ ਨਾਲ਼ ਕੇਂਦਰ ਦੀ ਫਾਸ਼ੀਵਾਦੀ ‘ਭਾਜਪਾ ਹਕੂਮਤ’ ਦੇ ਇਸ਼ਾਰਿਆਂ ਤੇ ਪੰਜਾਬ ਦੀ ‘ਆਪ ਸਰਕਾਰ’ ਵੱਲੋੰ ਸਮੁੱਚੇ ਪੰਜਾਬ ਵਿੱਚ ਹਰ ਰੋਜ਼ ਪੁਲਿਸ਼ ਪ੍ਰਸ਼ਾਸਨ ਦੁਬਾਰਾ ਕਿਸਾਨਾਂ-ਮਜ਼ਦੂਰਾਂ ਖਿੱਚ-ਧੂਹ ਕਰਵਾਈ ਜਾ ਰਹੀ ਹੈ ਜਿਸ ਦੇ ਸਿੱਟੇ ਵਜੋਂ ਬੀਤੇ ਕੱਲ੍ਹ ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਕਿਸਾਨ ਸੁਰਿੰਦਰ ਸਿੰਘ ਦੀ ਮੌਤ ਹੋਈ ਹੈ।

ਜਥੇਬੰਦੀ ਇਸ ਦੁਖਦਾਈ ਘਟਨਾ ਤੇ ਸੂਬਾ ਅਤੇ ਕੇਂਦਰ ਸਰਕਾਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਸੰਘਰਸ਼ਸ਼ੀਲ ਕਿਸਾਨ ਸੁਰਿੰਦਰ ਸਿੰਘ ਦੀ ਮੌਤ ਦੇ ਜਿੰਮੇਵਾਰ ਸਮੂਹ ਦੋਸ਼ੀਆਂ ਤੇ ਕੇਸ ਦਰਜ਼ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦੀ ਹੈ ਅਤੇ ਪੁਲਿਸ ਦੇ ਜ਼ਬਰ ਨਾਲ਼ ਸੰਘਰਸਾਂ ਨੂੰ ਕੁਚਲਣ ਦੀ ਥਾਂ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕਰਦੀ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments