Friday, March 1, 2024
No menu items!
HomeChandigarhChandigarh Breaking: ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਹਰਮੋਹਨ...

Chandigarh Breaking: ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਹਰਮੋਹਨ ਧਵਨ ਦਾ ਦੇਹਾਂਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਦਿਹਾਂਤ ਹੋ ਗਿਆ ਹੈ, ਉਹ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ, ਉਨ੍ਹਾਂ ਨੇ ਮੋਹਾਲੀ ਦੇ ਮੈਕਸ ਹਸਪਤਾਲ ‘ਚ ਆਖਰੀ ਸਾਹ ਲਿਆ। ਦੱਸਣਾ ਬਣਦਾ ਹੈ ਕਿ, ਹਰਮੋਹਨ ਧਵਨ ਚੰਦਰਸ਼ੇਖਰ ਦੀ ਸਰਕਾਰ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਬਣੇ।

ਇਸ ਤੋਂ ਇਲਾਵਾ ਉਹ 2019 ਦੀਆਂ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments